Breaking News
Smart Media Dashmesh Mohali Walk Smart Media Insurance Point Hardev Singh Ubha

ਰਾਜਪਾਲ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 9 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਸ੍ਰੀ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ। ਜਸਟਿਸ ਸ੍ਰੀ ਸ਼ੀਲ ਨਾਗੂ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ…

Read more

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਚੰਡੀਗੜ੍ਹ, 9 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ ਦਾ ਚੰਡੀਗੜ੍ਹ ਵਿੱਚ ਮੁੱਢ ਵਿੱਢਣ ਵਾਲੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਅੱਜ ਪੀਜੀਆਈ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਵੀ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਸ੍ਰੀ ਪ੍ਰਦੀਪ ਛਾਬੜਾ ਪਿਛਲੇ 2 ਸਾਲਾਂ…

Read more