Breaking News
Smart Media Dashmesh Mohali Walk Smart Media Insurance Point Hardev Singh Ubha

ਜਸਟਿਸ ਨਾਗੂ ਅੱਜ ਚੀਫ ਜਸਟਿਸ ਵਜੋਂ ਚੁੱਕਣਗੇ ਸਹੁੰ

ਚੰਡੀਗੜ੍ਹ, 9 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਰਾਸ਼ਟਰਪਤੀ ਵਲੋਂ ਉਹਨਾਂ ਦੀ ਨਿਯੁਕਤੀ ਤੋਂ ਚਾਰ ਦਿਨਾਂ ਬਾਅਦ ਜਸਟਿਸ ਸ਼ੀਲ ਨਾਗੂ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀ ਜਾਵੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੰਗਲਵਾਰ ਸਵੇਰੇ 10 ਵਜੇ ਉਹਨਾਂ ਨੂੰ ਰਾਜ ਭਵਨ ਵਿਖੇ ਇਕ ਸਮਾਗਮ ਦੌਰਾਨ ਸਹੁੰ ਚੁਕਾਉਣਗੇ। ਇਸ ਦੌਰਾਨ ਹਾਈ ਕੋਰਟ…

Read more

ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸੰਸਦ ਮੁਨੀਸ਼ ਤਿਵਾੜੀ ਦਾ ਸਨਮਾਨ

ਮਨੀਸ਼ ਤਿਵਾੜੀ ਨੇ ਸਿੱਖ ਸੰਗਤਾਂ ਵੱਲੋਂ ਹਮਾਇਤ ਕਰਨ ਲਈ ਕੀਤਾ ਦਿਲੋਂ ਧੰਨਵਾਦ ਚੰਡੀਗੜ੍ਹ, 9 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਨਵੇਂ ਚੁਣੇ ਗਏ ਮੈਂਬਰ ਲੋਕ ਸਭਾ ਚੰਡੀਗੜ੍ਹ ਸ੍ਰੀ ਮਨੀਸ਼ ਤਿਵਾੜੀ ਬੀਤੇ ਦਿਨੀਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ-28-ਏ, ਚੰਡੀਗੜ੍ਹ ਧੰਨਵਾਦ ਕਰਨ ਪਹੁੰਚੇ। ਇਸ ਦੌਰਾਨ ਸਿੱਖ ਸੰਗਤ ਨੇ ਮਨੀਸ਼ ਤਿਵਾੜੀ ਦਾ ਨਿੱਘਾ ਸਵਾਗਤ…

Read more