Breaking News
Smart Media Dashmesh Mohali Walk Smart Media Insurance Point Hardev Singh Ubha

ਅੰਮ੍ਰਿਤਪਾਲ ਸਿੰਘ ਐਮ.ਪੀ. ਵਜੋਂ ਜਲਦ ਚੁੱਕਣਗੇ ਸਹੁੰ, ਮਿਲੀ ਪੈਰੋਲ

ਚੰਡੀਗੜ੍ਹ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ  ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨ ਦੀ ਪੈਰੋਲ ਮਿਲੀ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ਼੍ਰੀ ਘਮਸ਼ਿਆਮ ਥੋਰੀ ਨੇ ਇੱਕ ਸੰਖੇਪ ਬਿਆਨ ਵਿੱਚ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਪੁਸ਼ਟੀ ਕਰਦੇ ਹੋਏ…

Read more

ਕੰਗਨਾ ਨੂੰ ‘ਥੱਪੜ’ ਮਾਰਨ ਵਾਲੀ CISF ਜਵਾਨ ਕੁਲਵਿੰਦਰ ਕੌਰ ਦਾ ਬੰਗਲੁਰੂ ਕੀਤਾ ਤਬਾਦਲਾ

ਨਵੀਂ ਦਿੱਲੀ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਏਅਰਪੋਰਟ ‘ਤੇ ਅਦਾਕਾਰਾ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦਾ ਤਬਾਦਲਾ ਬੈਂਗਲੁਰੂ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਪਹਿਲਾਂ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਸ ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਇਸਦੇ…

Read more