Breaking News
Smart Media Dashmesh Mohali Walk Smart Media Insurance Point Hardev Singh Ubha

‘ਆਪ’ ਵਿਧਾਇਕ ਦੇ ਦਫ਼ਤਰ ‘ਚੋਂ AC, ਪੱਖੇ ਸਮੇਤ ਹੋਰ ਸਾਮਾਨ ਚੋਰੀ

ਤਰਨਤਾਰਨ, 15 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ‘ਚ ਚੋਰਾਂ ਅਤੇ ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬਿਨਾਂ ਕਿਸੇ ਡਰ-ਭੈਅ ਤੋਂ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ। ਅਜਿਹੀ ਇਕ ਘਟਨਾ ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਵਾਪਰੀ, ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ: ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਵਿੱਚ ਚੋਰਾਂ ਨੇ…

Read more

ਰਾਜਿੰਦਰ ਸਿੰਘ ਬਡਹੇੜੀ ਨੇ ਸੰਸਦ ਮਨੀਸ਼ ਤਿਵਾੜੀ ਨੂੰ ਦਿੱਤੀ ਵਧਾਈ

ਚੰਡੀਗੜ੍ਹ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੌਰਾਨ ‘ਇੰਡੀਆ ਗੱਠਜੋੜ’ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਜਿੱਤ ‘ਤੇ ਵਧਾਈ ਦਿੱਤੀ ਹੈ। ਇਸ ਦੌਰਾਨ ਸ੍ਰੀ ਬਡਹੇੜੀ ਨੇ ਸ੍ਰੀ ਮਨੀਸ਼ ਤਿਵਾੜੀ ਨਾਲ ਸ਼ਹਿਰ ਦੇ ਵਿਕਾਸ…

Read more