Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ

ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/…

Read more

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਖੁੱਡੀਆਂ

ਅਧਿਕਾਰੀਆਂ ਨੂੰ ਪਸ਼ੂਆਂ ਦੇ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ 30 ਜੂਨ ਤੱਕ ਟੀਕਾਕਰਨ ਮੁਹਿੰਮ ਮੁਕੰਮਲ ਕਰਨ ਦੇ ਨਿਰਦੇਸ਼ ਚੰਡੀਗੜ੍ਹ, 14 ਜੂਨ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ…

Read more