Breaking News
Smart Media Dashmesh Mohali Walk Smart Media Insurance Point Hardev Singh Ubha

ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸਮੂਹ ਮੁਲਾਜ਼ਮਾਂ ਵਲੋਂ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ

ਚੰਡੀਗੜ੍ਹ, 6 ਜੂਨ, ਪੰਜਾਬੀ ਦੁਨੀਆ ਬਿਊਰੋ :  ਅੰਤਾਂ ਦੀ ਪੈ ਰਹੀ ਗਰਮੀ ਅਤੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਚੰਡੀਗੜ੍ਹ ਹਾਊਸਿੰਗ ਬੋਰਡ ਦੀ ਅਗਵਾਈ ਵਿਚ ਬੋਰਡ ਦੇ ਸਮੂਹ ਮੁਲਾਜ਼ਮਾਂ ਵਲੋਂ ਅੱਜ ਸੈਕਟਰ-9 ਸਥਿਤ ਦਫ਼ਤਰ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਛਬੀਲ ਦੀ ਸ਼ੁਰੂਆਤ ਚੰਡੀਗੜ੍ਹ ਹਾਊਸਿੰਗ…

Read more

ਕੇਜਰੀਵਾਲ ਦੀ ਨਿਆਂਇਕ ਹਿਰਾਸਤ 19 ਜੂਨ ਤੱਕ ਵਧੀ, ਅੰਤਰਿਮ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਦੀ ਰੌਜ਼ ਐਵੇਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਕੇਜਰੀਵਾਲ ਦੀ 7 ਦਿਨਾਂ ਦੀ ਜ਼ਮਾਨਤ ਦੀ ਮੰਗ ਵਾਲੀ ਅੰਤਰਿਮ ਪਟੀਸ਼ਨ ਰੱਦ ਕਰ ਦਿੱਤੀ ਹੈ। ਅਦਾਲਤ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਮੈਡੀਕਲ ਟੈਸਟ ਕਰਵਾਉਣ ਅਤੇ ਮੁੱਖ ਮੰਤਰੀ…

Read more