Breaking News
Smart Media Dashmesh Mohali Walk Smart Media Insurance Point Hardev Singh Ubha

ਉਦਯੋਗਿਕ ਪਲਾਟ ਅਲਾਟਮੈਂਟ ਕੇਸ ‘ਚ ਇੱਕ ਹੋਰ ਦੋਸ਼ੀ ਗ੍ਰਿਫਤਾਰ

ਮੁਲਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 1,52,79,000 ਰੁਪਏ ਦਾ ਖੋਰਾ ਚੰਡੀਗੜ੍ਹ, 24 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ…

Read more

ਤੀਰਥ ਯਾਤਰੀਆਂ ਨੂੰ ਲਿਜਾ ਰਹੇ ਹੈਲੀਕਾਪਟਰ ਨੇ ਕੀਤੀ ਐਮਰਜੈਂਸੀ ਲੈਂਡਿੰਗ, ਵੱਡਾ ਹਾਦਸਾ ਹੋਣੋਂ ਟਲਿਆ

ਕੇਦਾਰਨਾਥ, 24 ਮਈ, ਪੰਜਾਬੀ ਦੁਨੀਆ ਬਿਊਰੋ : ਉੱਤਰਾਖੰਡ ਦੇ ਕੇਦਾਰਨਾਥ ‘ਚ ਸ਼ੁੱਕਰਵਾਰ ਤੜਕੇ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਇਕ ਹੈਲੀਕਾਪਟਰ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਕ ਅਧਿਕਾਰੀ ਨੇ ਦੱਸਿਆ ਕਿ ਹੈਲੀਕਾਪਟਰ ਹਿਮਾਲੀਅਨ ਮੰਦਰ ਦੇ ਹੈਲੀਪੈਡ ਤੋਂ ਕੁਝ ਮੀਟਰ ਦੀ ਦੂਰੀ ‘ਤੇ ਉਤਰਿਆ। ਇਸ ਵਿੱਚ ਛੇ ਸ਼ਰਧਾਲੂ ਅਤੇ ਪਾਇਲਟ ਸਮੇਤ ਸੱਤ ਲੋਕ ਸਵਾਰ ਸਨ ਅਤੇ ਸਾਰੇ…

Read more