Breaking News
Smart Media Dashmesh Mohali Walk Smart Media Insurance Point Hardev Singh Ubha

ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ, 21 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਯਾਦਵਿੰਦਰ ਸਿੰਘ ਬੁੱਟਰ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਯਾਦਵਿੰਦਰ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ…

Read more

ਦਰਦਨਾਕ ਸੜਕ ਹਾਦਸੇ ‘ਚ 18 ਲੋਕਾਂ ਦੀ ਮੌਤ

ਰਾਏਪੁਰ, 21 ਮਈ, ਪੰਜਾਬੀ ਦੁਨੀਆ ਬਿਊਰੋ : ਛੱਤੀਸਗੜ੍ਹ ਦੇ ਕਵਾਰਧਾ ਵਿੱਚ ਬੀਤੀ ਸਵੇਰ ਇੱਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਪਲਟ ਗਿਆ ਅਤੇ 20 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗਿਆ। ਇਸ ਹਾਦਸੇ ‘ਚ 18 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਤੋਂ ਜ਼ਿਆਦਾ ਲੋਕ ਜ਼ਖਮੀ ਹੋਣ ਦੀ ਖਬਰ ਹੈ। ਇਨ੍ਹਾਂ ਵਿੱਚੋਂ 4 ਨੂੰ ਉੱਚ ਸਿਹਤ ਕੇਂਦਰਾਂ ਵਿੱਚ…

Read more