ਮੋਹਾਲੀ, 25 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ (RBU) ਦੇ ਐਨਐੱਸਐੱਸ ਵਿਭਾਗ ਵੱਲੋਂ ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਅਤੇ ਸ਼੍ਰੀ ਸ਼ਿਵ ਕੰਵਰ ਮਹਾਸੰਘ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ, ਸੈਕਟਰ-16, ਚੰਡੀਗੜ੍ਹ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 70 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਹ ਕੈਂਪ ਸੱਤ…
ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਇਆ ਕੈਂਪ; ਨੌਜਵਾਨਾਂ ਨੂੰ ਖੂਨਦਾਨ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 25 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀਜੀਸੀ) ਲਾਂਡਰਾਂ ਵਿੱਚ ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਵੱਲੋਂ 240 ਯੂਨਿਟ ਖੂਨ ਦਾਨ ਕੀਤਾ ਗਿਆ। ਕੈਂਪ ਦਾ ਆਯੋਜਨ ਜੀਵਨਸ਼ ਕਮਿਊਨਿਟੀ ਅਤੇ…
© 2025 Punjabidunia. All rights reserved. | Powered by WordPress | Theme by TheBootstrapThemes