Breaking News
Smart Media Dashmesh Mohali Walk Smart Media Insurance Point Hardev Singh Ubha

ਅਮਰੀਕਾ ‘ਚ ਰਹਿੰਦੇ ਲੋਕਾਂ ਨੂੰ ਠੱਗਣ ਵਾਲੇ ਮੋਹਾਲੀ ਦੇ ਫਰਜ਼ੀ ਕਾਲ ਸੈਂਟਰਾਂ ਦਾ ਪਰਦਾਫਾਸ਼; 155 ਕਾਬੂ

79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ ਕਾਲਰ ਅਮਰੀਕਾ ਦੇ ਲੋਕਾਂ ਨੂੰ ਧੋਖਾ ਦੇਣ ਲਈ ਵੱਖ-ਵੱਖ ਢੰਗਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ ਹੁਣ ਤੱਕ ਕੀਤੀ ਹੋਈ ਕੁੱਲ ਧੋਖਾਧੜੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਏਡੀਜੀਪੀ ਸਾਈਬਰ ਕ੍ਰਾਈਮ ਚੰਡੀਗੜ੍ਹ, 17…

Read more

ਵਿਸ਼ਵ ਥੈਲੇਸੀਮੀਆ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਆਯੋਜਿਤ

ਮੋਹਾਲੀ, 17 ਮਈ, ਪੰਜਾਬੀ ਦੁਨੀਆ ਬਿਊਰੋ: ਵਿਸ਼ਵ ਥੈਲੇਸੀਮੀਆ ਦਿਵਸ ਸਬੰਧੀ ਜ਼ਿਲ੍ਹਾ ਹਸਪਤਾਲ ਵਿਚ 8 ਮਈ ਤੋਂ 17 ਮਈ ਤੱਕ ਜਾਗਰੂਕਤਾ ਸਮਾਗਮ ਕਰਵਾਏ ਗਏ। ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਰੋਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਨਰਸਿੰਗ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਅਤੇ ਭਾਸ਼ਨਕਾਰੀ ਦੇ ਮੁਕਾਬਲੇ…

Read more