Breaking News
Smart Media Dashmesh Mohali Walk Smart Media Insurance Point Hardev Singh Ubha

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ ਚੰਡੀਗੜ੍ਹ, 15 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…

Read more

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁ: ਪ੍ਰਤੀ ਦਿਨ ਮਾਣ ਭੱਤਾ

ਚੰਡੀਗੜ੍ਹ, 15 ਮਈ, ਪੰਜਾਬੀ ਦੁਨੀਆ ਬਿਊਰੋ: ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ…

Read more