Breaking News
Smart Media Dashmesh Mohali Walk Smart Media Insurance Point Hardev Singh Ubha

ਹਰਿਆਣਾ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਚੰਡੀਗੜ੍ਹ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਹਰਿਆਣਾ ਬੋਰਡ ਆਫ਼ ਸਕੂਲ ਐਜੂਕੇਸ਼ਨ ਨੇ ਅੱਜ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹਨਾਂ ਨਤੀਜਿਆਂ ਵਿਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਬੋਰਡ ਦੇ ਚੇਅਰਮੈਨ ਸ੍ਰੀ ਵੀਪੀ ਯਾਦਵ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ 10+2 ਦੇ ਨਤੀਜੇ ਨੂੰ ਜਾਰੀ ਕੀਤਾ। ਨਤੀਜੇ ਮੁਤਾਬਕ ਕੁੱਲ ਪਾਸ ਪ੍ਰਤੀਸ਼ਤਤਾ 85.31 ਰਹੀ।

Read more

ਰਾਜਾ ਵੜਿੰਗ ਨੂੰ ਟਿਕਟ ਦੇਣ ਵਿਰੁੱਧ ਕਾਂਗਰਸ ‘ਚ ਬਗਾਵਤ

ਸੂਬਾ ਕਾਂਗਰਸ ਕਮੇਟੀ ਦੇ ਬੁਲਾਰੇ ਵਰੁਣ ਮਹਿਤਾ ਨੇ ਦਿੱਤਾ ਅਸਤੀਫ਼ਾ ਲੁਧਿਆਣਾ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਸਥਾਨਕ ਆਗੂਆਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੀ ਕਾਂਗਰਸ ਹਾਈਕਮਾਂਡ ‘ਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਸੀਟ ਤੋਂ ਉਮੀਦਵਾਰ ਬਣਾਉਣ ਦਾ ਦੋਸ਼ ਹੈ। ਇਸ ਤੋਂ ਬਾਅਦ ਲੁਧਿਆਣਾ ਕਾਂਗਰਸ ਵਿੱਚ ਬਗਾਵਤ ਸ਼ੁਰੂ ਹੋ ਗਈ ਹੈ। ਇਕ…

Read more