20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੱਕ ਹੋਰ ਧਰਮਸ਼ਾਲਾ ਦਾ ਕੀਤਾ ਉਦਘਾਟਨ ਮੋਹਾਲੀ, 7 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਮਟੌਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਧਰਮਸ਼ਾਲਾ ਵਾਲਮੀਕ ਭਾਈਚਾਰੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਗਈ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਦੂਸਰੀ ਧਰਮਸ਼ਾਲਾ ਨੂੰ ਦੋਹਰੀ…
ਚੰਡੀਗੜ੍ਹ, 7 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਲਈ ਮਾਣ ਦੀ ਗੱਲ ਹੈ ਕਿ ਯੂਨੀਵਰਸਿਟੀ ਸਕੂਲ ਆਫ਼ ਅਲਾਈਡ ਹੈਲਥ ਸਾਇੰਸਿਜ਼ ਦੇ ਡੀਨ ਡਾ. ਪੰਕਜ ਕੌਲ ਨੂੰ ਅਸਾਮ ਸਟੇਟ ਕੌਂਸਲ ਆਫ਼ ਅਲਾਈਡ ਹੈਲਥ ਸਾਇੰਸਿਜ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡਾ. ਕੌਲ, ਜੋ ਕਿ ਮੈਡੀਕਲ ਲੈਬੋਰਟਰੀ ਅਤੇ ਅਲਾਈਡ ਹੈਲਥ ਸਾਇੰਸਿਜ਼ ਖੇਤਰ ਵਿੱਚ ਦਹਾਕਿਆਂ ਦਾ ਤਜਰਬਾ…
© 2025 Punjabidunia. All rights reserved. | Powered by WordPress | Theme by TheBootstrapThemes