11 ਨਵੰਬਰ ਨੂੰ ਪੈਣਗੀਆਂ ਵੋਟਾਂ, 14 ਨਵੰਬਰ ਨੂੰ ਨਤੀਜਾ ਚੰਡੀਗੜ੍ਹ, 6 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ…
ਚੰਡੀਗੜ੍ਹ, 6 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨ ਨੇ 1 ਜੁਲਾਈ, 2025 ਨੂੰ ਸ੍ਰੀ ਸੰਜੀਵ ਅਰੋੜਾ ਦੇ ਅਸਤੀਫ਼ੇ ਉਪਰੰਤ ਖਾਲੀ ਹੋਈ ਸੀਟ ਲਈ ਪੰਜਾਬ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਸ਼ਡਿਊਲ ਨੋਟੀਫਾਈ ਕਰ ਦਿੱਤਾ ਹੈ। ਇਸ ਖਾਲੀ ਸੀਟ ਦੀ ਮਿਆਦ 9 ਅਪ੍ਰੈਲ, 2028 ਤੱਕ ਹੈ। ਚੋਣ ਕਮਿਸ਼ਨ ਦੁਆਰਾ 6 ਅਕਤੂਬਰ, 2025 ਨੂੰ…
© 2025 Punjabidunia. All rights reserved. | Powered by WordPress | Theme by TheBootstrapThemes