Breaking News
Smart Media Dashmesh Insurance Point

ਪਟਿਆਲਾ ਲੋਕ ਸਭਾ ਸੀਟ ਤੋਂ ਬਸਪਾ ਨੇ ਉਮੀਦਵਾਰ ਐਲਾਨਿਆ

ਪਟਿਆਲਾ/ਜਲੰਧਰ, 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਇਕ ਜਾਰੀ ਪ੍ਰੈਸ ਨੋਟ ਵਿੱਚ ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਸ਼੍ਰੀ ਜਗਜੀਤ ਛੜਬੜ੍ਹ…

Read more

ਅਕਾਲੀ ਦਲ ਨੇ 7 ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੇ 7 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ.ਕੇ. ਸ਼ਰਮਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਗੁਰਦਾਸਪੁਰ ਤੋਂ ਡਾਕਟਰ ਦਲਜੀਤ ਸਿੰਘ ਚੀਮਾ, ਸ੍ਰੀ ਅੰਮ੍ਰਿਤਸਰ…

Read more