Breaking News
Smart Media Dashmesh Insurance Point

ਡੀਸੀ ਵੱਲੋਂ ਈਵੀਐਮ ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਸਪੋਰਟਸ ਕੰਪਲੈਕਸ ਮੁਹਾਲੀ ਦਾ ਦੌਰਾ

ਮੋਹਾਲੀ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ, ਜਿਸ ਵਿੱਚ 53-ਐਸ.ਏ.ਐਸ.ਨਗਰ ਹਲਕੇ ਲਈ ਈ.ਵੀ.ਐਮਜ਼ ਲਈ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਤਿਆਰੀਆਂ ਵਜੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਹਰੇਕ ਹਲਕੇ ਵਿੱਚ ਸਟਰਾਂਗ…

Read more

ਵਿਸ਼ਵ ਸਿਹਤ ਦਿਵਸ ਮੌਕੇ ਕੱਢੀ ਰੈਲੀ

ਮੋਹਾਲੀ, 10 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਰਿਆਤ ਬਾਹਰਾ ਯੂਨੀਵਰਸਿਟੀ ਦੇ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼  ਵੱਲੋਂ ‘ਮੇਰੀ ਸਿਹਤ, ਮੇਰਾ ਹੱਕ’ ਦੀ ਥੀਮ ’ਤੇ  ਬਾਜਰੇ ਖਾਣ ਦੇ ਲਾਭ ਵਿਸ਼ੇ ’ਤੇ ਸਲੋਗਨ ਲਿਖਣ ਮੁਕਾਬਲੇ ਦਾ ਆਯੋਜਨ ਕਰਕੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ।ਇਸ ਸਮਾਗਮ ਵਿੱਚ 75 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ।…

Read more