Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਸੱਦੀ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਚੰਡੀਗੜ੍ਹ/ਮੋਹਾਲੀ, 11 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਅਚਾਨਕ ਵਿਗੜੀ ਸਿਹਤ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ਬਾਅਦ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਇਸ ਦੌਰਾਨ…

Read more

ਪੀ.ਐਸ.ਐਸ. ਰਿਟਾਇਰਡ ਅਫਸਰਾਂ ਦੀ ਮੀਟਿੰਗ 13 ਸਤੰਬਰ ਨੂੰ : ਸ਼ਰਮਾ

ਪੈਨਸ਼ਨਰਾਂ ਦੀ ਪੈਨਸ਼ਨ 2.59 ਫੈਕਟਰ ਨਾਲ ਨਿਸ਼ਚਿਤ ਕਰਨ ਦੀ ਮੰਗ ਚੰਡੀਗੜ੍ਹ, 11 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਿਵਿਲ ਸਕੱਤਰ ਤੇ ਰਿਟਾਇਰ ਅਫਸਰਾਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਮੀਟਿੰਗ ਚੰਡੀਗੜ੍ਹ ਵਿਖੇ ਮਿਤੀ 13 ਸਤੰਬਰ ਨੂੰ ਹੋਵੇਗੀ। ਸ੍ਰੀ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਆਪਣੇ…

Read more