Breaking News
Smart Media Insurance Point

ਅਮਿਤ ਸ਼ਾਹ ਦਾ ਪੰਜਾਬ ਦੌਰਾ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਵਿੱਚ ਮੀਲ ਪੱਥਰ ਸਾਬਤ ਹੋਵੇਗਾ: ਹਰਦੇਵ ਉੱਭਾ

ਕਿਹਾ, ਭਾਜਪਾ, ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਮੋਹਾਲੀ, 19 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਸ਼ਾ ਤਸਕਰਾਂ ਅਤੇ ਹੈਰੋਇਨ (ਚਿੱਟੇ) ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ…

Read more

ਟਾਈਗਰ ਸ਼ਰਾਫ਼ ਦੀ ਗੱਡੀ ’ਤੇ ਫਾਇਰਿੰਗ: ਵਾਲ-ਵਾਲ ਬਚੇ, ਡਰਾਈਵਰ ਜ਼ਖ਼ਮੀ, ਪੁਲਿਸ ਜਾਂਚ ‘ਚ ਜੁਟੀ

ਮੁੰਬਈ, 19 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ਼ ਦੀ ਗੱਡੀ ’ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਉਨ੍ਹਾਂ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਵਿੱਚ ਉਨ੍ਹਾਂ ਦੀ ਸੱਜੀ ਬਾਂਹ ’ਤੇ ਪੱਟੀ ਅਤੇ ਮੋਢੇ ਤੇ ਛਾਤੀ ’ਤੇ ਡ੍ਰੈਸਿੰਗ ਦਿਖਾਈ ਦੇ ਰਹੀ ਹੈ। ਇਸ ਗੋਲੀਬਾਰੀ ਦੀ ਘਟਨਾ ਵਿਚ ਟਾਈਗਰ ਨੂੰ…

Read more