Breaking News
Dashmesh GS Electricals Smart Media Insurance Point Tav Prasad

ਪੰਜਾਬ ਸਰਕਾਰ ਵਲੋਂ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 15 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਨੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਅਨੁਸਾਰ, ਇਹ ਹੁਕਮ ਸਾਰੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੁੰਦਾ ਹੈ, ਜਿਸ ਤਹਿਤ ਸੂਬੇ ਵਿੱਚ ਸਾਰੇ…

Read more

ਗੁਰਦੁਆਰਾ ਅੰਬ ਸਾਹਿਬ ਵਿਖੇ ਪ੍ਰਬੰਧਕੀ ਕੰਪਲੈਕਸ ਦਾ ਲੈਂਟਰ ਪਾਇਆ

ਮੋਹਾਲੀ, 15 ਦਸੰਬਰ, ਮਨਜੀਤ ਸਿੰਘ ਚਾਨਾ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸਥਾਨਕ ਗੁਰਦੁਆਰਾ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਲਟਕ ਰਹੇ ਨਵੇਂ ਪ੍ਰਬੰਧਕੀ ਕੰਪਲੈਕਸ ਦੇ ਕੰਮ ਨੂੰ ਬਾਬਾ ਬਲਬੀਰ ਸਿੰਘ ਕਾਰ ਸੇਵਾ ਵਾਲਿਆਂ ਬੀਬੀ ਪਰਮਜੀਤ ਕੋਰ ਲਾਂਡਰਾ ਮੈਂਬਰ ਸ਼੍ਰੋਮਣੀ ਕਮੇਟੀ ਪਰਵਿੰਦਰ ਸਿੰਘ ਸੋਹਾਣਾ…

Read more