ਬਲਬੀਰ ਸਿੰਘ ਸਿੱਧੂ ਨੇ ਨਸ਼ਿਆਂ ਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਸਰਕਾਰ ਨੂੰ ਘੇਰਿਆ ਮੋਹਾਲੀ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਮਰਹੂਮ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਦਾਰਾ ਸਟੂਡੀਓ ਚੌਕ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ…
ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਇਨਕਰੀਮੈਂਟ ਬਹਾਲ ਕਰਨ ਤੇ ਪੈਨਸ਼ਨਰੀ ਰਾਹਤ ਦੇ ਮੁੱਦੇ ਉੱਠੇ ਚੰਡੀਗੜ੍ਹ, 15 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ…
© 2025 Punjabidunia. All rights reserved. | Powered by WordPress | Theme by TheBootstrapThemes