ਮੋਹਾਲੀ, 28 ਫਰਵਰੀ, ਮਨਜੀਤ ਸਿੰਘ ਚਾਨਾ : ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਵੱਲੋਂ ਨਵੀਨਤਾ ਅਤੇ ਰਚਨਾਤਮਤਾ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਰਾਹੀਂ ਕੈਂਪਸ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਅਪਲਾਈਡ ਸਾਇੰਸਜ਼ ਵੱਲੋਂ ਡਿਪਾਰਟਮੈਂਟ ਆਫ ਸਟੂਡੈਂਟ ਵੈਲਫੇਅਰ ਸੀਜੀਸੀ ਲਾਂਡਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਵਿਸ਼ੇਸ਼ ਮੌਕੇ ਨੋਬਲ ਪੁਰਸਕਾਰ ਜੇਤੂ ਸਰ…
ਪਾਕਿਸਤਾਨ ਨੇ ਇਸ ਦਾਅਵੇ ਦਾ ਕੀਤਾ ਖੰਡਨ ਕਾਬੁਲ, 28 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਸ਼ਨੀਵਾਰ ਨੂੰ ਜਲਾਲਾਬਾਦ ਸ਼ਹਿਰ ਵਿੱਚ ਇੱਕ ਜੈੱਟ ਦੇ ਕਰੈਸ਼ ਹੋਣ ਤੋਂ ਬਾਅਦ ਅਫਗਾਨਿਸਤਾਨ ਨੇ ਇੱਕ ਪਾਕਿਸਤਾਨੀ ਪਾਇਲਟ ਨੂੰ ਫੜ ਲਿਆ ਹੈ। ਰਿਪੋਰਟਾਂ ਮੁਤਾਬਕ ਪਾਇਲਟ ਪੈਰਾਸ਼ੂਟ ਰਾਹੀਂ ਜਹਾਜ਼ ਹਾਦਸੇ ਵਿਚ ਬਚਣ ਵਿੱਚ ਕਾਮਯਾਬ ਹੋ ਗਿਆ ਪਰ ਅਫਗਾਨਿਸਤਾਨੀ ਫੌਜ ਅਤੇ ਪੁਲਿਸ ਦੁਆਰਾ ਉਸਨੂੰ ਜ਼ਿੰਦਾ…
© 2025 Punjabidunia. All rights reserved. | Powered by WordPress | Theme by TheBootstrapThemes