Breaking News
Dashmesh GS Electricals Smart Media Insurance Point Tav Prasad

ਹਰਜੋਤ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿ: ਕੁਲਵੰਤ ਸਿੰਘ ਨੂੰ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਚੰਡੀਗੜ੍ਹ/ਨੰਦੇੜ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, 2025…

Read more

ਦੀਵਾਲੀ ਮੌਕੇ ‘ਕਾਰਬਾਈਡ ਗਨ’ ਕਾਰਨ 14 ਬੱਚਿਆਂ ਦੀ ਅੱਖਾਂ ਦੀ ਰੌਸ਼ਨੀ ਗਈ, ਅਨੇਕਾਂ ਜ਼ਖਮੀ

ਭੋਪਾਲ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਹਰ ਸਾਲ ਦੀਵਾਲੀ ਦਾ ਤਿਉਹਾਰ ਲੋਕਾਂ ਲਈ ਖੁਸ਼ੀਆਂ ਅਤੇ ਖੇੜੇ ਲੈ ਕੇ ਆਉਂਦਾ ਹੈ। ਬੱਚਿਆਂ ਵਿੱਚ ਪਟਾਕਿਆਂ ਤੇ ਆਤਿਸ਼ਬਾਜ਼ੀ ਦਾ ਸ਼ੌਕ ਵਧੇਰੇ ਹੁੰਦਾ ਹੈ ਪਰ ਇਸ ਵਾਰ ਇਹ ਸ਼ੌਕ ਬੱਚਿਆਂ ਲਈ ਕਾਫੀ ਘਾਤਕ ਸਿੱਧ ਹੋਇਆ ਹੈ। ਦੀਵਾਲੀ ਦੌਰਾਨ ਬੱਚਿਆਂ ਵਿੱਚ ਅਖੌਤੀ “ਕਾਰਬਾਈਡ ਬੰਦੂਕ” ਜਾਂ “ਦੇਸੀ ਪਟਾਕੇ ਵਾਲੀ ਬੰਦੂਕ” ਖਿੱਚ…

Read more