Breaking News
Smart Media Insurance Point

40,000 ਰੁ: ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ…

Read more

ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਮੈਂਬਰਾਂ ਲਈ ਪਿਕਨਿਕ ਦਾ ਆਯੋਜਨ

135 ਦੇ ਕਰੀਬ ਮੈਂਬਰਾਂ ਨੇ ਵੱਖ-ਵੱਖ ਖੇਡਾਂ ਤੇ ਤੰਬੋਲਾ ਦਾ ਲਿਆ ਆਨੰਦ ਮੋਹਾਲੀ, 8 ਅਕਤੂਬਰ, ਮਨਜੀਤ ਸਿੰਘ ਚਾਨਾ: ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਐਮ.ਐਸ.ਸੀ.ਏ.) ਵੱਲੋਂ ਪ੍ਰਧਾਨ ਬ੍ਰਿਗੇਡੀਅਰ ਜੇ.ਐਸ. ਜਗਦੇਵ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਮੈਂਬਰਾਂ ਦੇ ਮਨੋਰੰਜਨ ਅਤੇ ਆਪਸੀ ਮਿਲਵਰਤਣ ਲਈ ਸ਼ਿਵਜੋਤ ਫਾਰਮ ਐਂਡ ਰਿਜ਼ੋਰਟ, ਰਾਮਗੜ੍ਹ ਨੇੜੇ ਪਿਕਨਿਕ ਦਾ ਆਯੋਜਨ ਕੀਤਾ ਗਿਆ। ਇਸ ਮੌਕੇ…

Read more