Breaking News
Dashmesh GS Electricals Smart Media Insurance Point Tav Prasad

ਸਿੱਖਿਆ ਬੋਰਡ ਦੇ ਸੇਵਾਮੁਕਤ ਸਹਾਇਕ ਨੂੰ ਸਦਮਾ, ਨੌਜਵਾਨ ਪੁੱਤਰ ਦਾ ਦੇਹਾਂਤ

ਮੋਹਾਲੀ, 17 ਸਤੰਬਰ, ਅਮਨਦੀਪ ਸਿੰਘ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾਮੁਕਤ ਸੀਨੀਅਰ ਸਹਾਇਕ ਪਵਿੱਤਰ ਸਿੰਘ ਰੁਪਾਲਹੇੜੀ ਦੇ ਪੁਤਰ ਕਮਲਜੀਤ ਸਿੰਘ ਦੀ ਭਰ ਜਵਾਨੀ ਵਿੱਚ ਅਚਾਨਕ ਮੌਤ ਹੋ ਗਈ। ਕਮਲਜੀਤ ਸਿੰਘ ਅਪਣੇ ਪਿਛੇ ਪਤਨੀ, ਦੋ ਬੇਟੀਆਂ ਅਤੇ ਇਕ ਪੁੱਤਰ ਛੱਡ ਗਏ ਹਨ। ਉਨ੍ਹਾਂ ਦੀ ਆਤਮਿਕ ਸਾਂਤੀ ਲਈ ਸਹਿਜ ਪਾਠ ਦੇ ਭੋਗ 21 ਸਤੰਬਰ, 2025 ਦਿਨ ਐਤਵਾਰ ਉਹਨਾਂ…

Read more

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਭਾਜਪਾ ਦੇ ਸੂਬਾਈ ਦਫਤਰ ਚੰਡੀਗੜ੍ਹ ਵਿੱਚ ਮਨਾਇਆ ਗਿਆ

ਚੰਡੀਗੜ੍ਹ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਪੰਜਾਬ ਭਾਜਪਾ ਦੇ ਸੂਬਾਈ ਦਫਤਰ ਸੈਕਟਰ 37, ਚੰਡੀਗੜ੍ਹ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਜਨਮਦਿਨ ਉਤਸ਼ਾਹ ਨਾਲ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਦੇ ਨੇਤਾਵਾਂ ਅਤੇ ਕਾਰਕੁਨਾਂ ਵੱਲੋਂ ਪ੍ਰਧਾਨ ਮੰਤਰੀ ਜੀ ਦੀ ਲੰਬੀ ਉਮਰ…

Read more