Breaking News
Dashmesh GS Electricals Verka Smart Media Insurance Point Tav Prasad

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਮੰਤਰੀ ਡਾ. ਰਵਜੋਤ ਸਿੰਘ, ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕਾ ਅਲਮੋਨ ਗਗਨ ਮਾਨ ਨੇ ਦਿੱਤੀ ਮੁਬਾਰਕਬਾਦ ਐਸ.ਏ.ਐਸ ਨਗਰ, 4 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਸ੍ਰੀਮਤੀ ਅੰਜੂ ਚੰਦਰ ਨੇ ਅੱਜ ਨਗਰ ਕੌਂਸਲ ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪ੍ਰਧਾਨ ਦਾ ਅਹੁਦਾ ਅੱਜ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ, ਡਾ. ਗੁਰਪ੍ਰੀਤ ਕੌਰ (ਪਤਨੀ ਮਾਨਯੋਗ ਮੁੱਖ ਮੰਤਰੀ ਪੰਜਾਬ) ਅਤੇ ਐਮ.ਐਲ.ਏ ਖਰੜ ਅਨਮੋਲ…

Read more

ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਮੱਲਾਂ ਮਾਰਨ ਵਾਲੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਨਮਾਨ

ਐੱਸ.ਏ.ਐੱਸ.ਨਗਰ, 4 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਭਾਗ ਲੈਣ ਵਾਲੇ ਸਕੂਲੀ ਵਿਦਿਆਰਥੀਆਂ ਦੇ ਸਨਮਾਨ ਲਈ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਰੋਹ ਦੀ ਰਸਮੀ ਸ਼ੁਰੂਆਤ ਬੋਰਡ ਧੁਨੀ ਨਾਲ ਕੀਤੀ…

Read more