ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ…
ਚੰਡੀਗੜ੍ਹ, 3 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਚ ਅੱਜ ਵੀਰਵਾਰ ਨੂੰ ਮੰਤਰੀ ਮੰਡਲ ਵਿਚ ਵਾਧਾ ਹੋਇਆ ਹੈ। ਹਾਲ ਹੀ ਵਿਚ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੰਜੀਵ ਅਰੋੜਾ ਨੂੰ ਰਾਜ ਭਵਨ…
© 2025 Punjabidunia. All rights reserved. | Powered by WordPress | Theme by TheBootstrapThemes