Breaking News
Dashmesh GS Electricals Verka Smart Media Insurance Point Tav Prasad

ਅਦਾਲਤ ਨੇ ਬਿਕਰਮ ਮਜੀਠੀਆ ਨੂੰ 7 ਦਿਨਾਂ ਰਿਮਾਂਡ ‘ਤੇ ਭੇਜਿਆ

ਮੋਹਾਲੀ, 26 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੁੱਧਵਾਰ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਲੰਮਾ ਸਮਾਂ ਬਹਿਸ ਚੱਲਣ ਤੋਂ…

Read more

ਧਾਰਮਿਕ ਸਮਾਗਮ ਦੌਰਾਨ ਗੋਲੀਬਾਰੀ ‘ਚ 12 ਮੌਤਾਂ, ਅਨੇਕਾਂ ਜ਼ਖਮੀ

ਮੈਕਸੀਕੋ ਸਿਟੀ, 26 ਜੂਨ, ਪੰਜਾਬੀ ਦੁਨੀਆ ਬਿਊਰੋ: ਮੈਕਸੀਕੋ ਦੇ ਗੁਆਨਾਜੁਆਟੋ ਰਾਜ ਵਿੱਚ ਰਾਤ ਭਰ ਇਰਾਪੁਆਟੋ ਸ਼ਹਿਰ ਵਿੱਚ ਇੱਕ ਜਸ਼ਨ ਦੌਰਾਨ ਬੰਦੂਕਧਾਰੀਆਂ ਵੱਲੋਂ ਕੀਤੀ ਗੋਲੀਬਾਰੀ ਵਿੱਚ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਲੋਕ ਇਕੱਠੇ ਹੋ ਕੇ ਸੇਂਟ ਜੌਨ ਬੈਪਟਿਸਟ ਦੇ ਜਸ਼ਨ ਮਨਾ ਰਹੇ ਸਨ ਅਤੇ ਗਲੀ ਵਿੱਚ ਨੱਚ ਰਹੇ ਸਨ ਤੇ ਸ਼ਰਾਬ ਪੀ ਰਹੇ…

Read more