ਨਵੀਂ ਦਿੱਲੀ, 23 ਜੂਨ, ਪੰਜਾਬੀ ਦੁਨੀਆ ਬਿਊਰੋ : ਬੀਤੀ 19 ਜੂਨ ਨੂੰ 4 ਸੂਬਿਆਂ ਵਿੱਚ 5 ਵਿਧਾਨ ਸਭਾ ਸੀਟਾਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਇਹਨਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਨਤੀਜੇ ਦੁਪਹਿਰ ਤੱਕ ਆਉਣ ਦੀ ਉਮੀਦ ਹੈ। ਦੱਸਣਯੋਗ ਹੈ ਕਿ 19 ਜੂਨ ਨੂੰ ਗੁਜਰਾਤ ਦੇ ਵਿਸਾਵਦਰ…
ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਮਿਤੀ 23 ਜੂਨ 2005, ਅੰਗ 963 ਸਲੋਕ ਮਃ ੫ ॥ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ…
© 2025 Punjabidunia. All rights reserved. | Powered by WordPress | Theme by TheBootstrapThemes