Breaking News
Dashmesh GS Electricals Smart Media Insurance Point Tav Prasad

ਜਗਦੀਪ ਧਨਖੜ ਨੇ ਉਪ-ਰਾਸ਼ਟਰਪਤੀ ਰਿਹਾਇਸ਼ ਖਾਲੀ ਕੀਤੀ

ਨਵੀਂ ਦਿੱਲੀ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸਾਬਕਾ ਉਪ-ਰਾਸ਼ਟਰਪਤੀ ਜਗਦੀਪ ਧਨਖੜ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਬਾਅਦ ਅੱਜ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਹ ਹੁਣ ਦੱਖਣੀ ਦਿੱਲੀ ਦੇ ਛੱਤਰਪੁਰ ਇਲਾਕੇ ਵਿੱਚ ਇੱਕ ਨਿੱਜੀ ਫਾਰਮ ਹਾਊਸ ਵਿੱਚ ਸ਼ਿਫਟ ਹੋ ਗਏ ਹਨ। ਖ਼ਬਰਾਂ ਮੁਤਾਬਕ ਛਤਰਪੁਰ ਦੇ ਗਦਾਈਪੁਰ ਖੇਤਰ ਵਿੱਚ ਸਥਿਤ ਇਹ ਫਾਰਮ ਹਾਊਸ, ਇਨੈਲੋ ਆਗੂ ਅਭੈ…

Read more

ਲੈਕਚਰਾਰਾਂ ਦੀ ਤਰੁੱਟੀਆਂ ਭਰਪੂਰ ਸੀਨੀਅਰਤਾ ਸੂਚੀ ਰੱਦ ਕਰਨ ਦੀ ਮੰਗ

ਪ੍ਰੋਵੀਜ਼ਨਲ ਸੀਨੀਆਰਤਾ ਬਣਾਉਣ ਸਮੇਂ ਬਣਾਏ ਗਏ ਨਿਯਮਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ: ਪ੍ਰਮੋਸ਼ਨ ਫਰੰਟ ਮੋਹਾਲੀ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਗੌਰਮਿੰਟ ਪ੍ਰਮੋਸ਼ਨ ਫਰੰਟ ਦੀ ਮੀਟਿੰਗ ਮੁਹਾਲੀ ਵਿਖੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਵਿੱਚ 21 ਅਗਸਤ ਨੂੰ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਵਿਚਲੀਆਂ ਤਰੁੱਟੀਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਸੰਬੰਧ…

Read more