Breaking News
Dashmesh GS Electricals Verka Smart Media Insurance Point Tav Prasad

ਜਹਾਜ਼ ਹਾਦਸਾ: ਡੀਐਨਏ ਟੈਸਟਾਂ ਰਾਹੀਂ 19 ਪੀੜਤਾਂ ਦੀ ਪਛਾਣ ਹੋਈ

ਅਹਿਮਦਾਬਾਦ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਅਹਿਮਦਾਬਾਦ ਤੋਂ ਲੰਡਨ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੇ ਵੀਰਵਾਰ (12 ਜੂਨ, 2025) ਦੁਪਹਿਰ ਨੂੰ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋਣ ਨਾਲ ਜਹਾਜ਼ ਵਿੱਚ ਸਵਾਰ 242 ਲੋਕਾਂ ਵਿੱਚੋਂ 241 ਦੀ ਮੌਤ ਹੋ ਗਈ ਸੀ। ਇੱਕ ਵਿਅਕਤੀ ਨੂੰ ਛੱਡ ਕੇ, ਕਿਸੇ ਹੋਰ ਨੂੰ ਬਚਾਇਆ ਨਹੀਂ ਜਾ ਸਕਿਆ।…

Read more

Israel-Iran War: ਭਾਰਤ ‘ਚ ਤੇਲ ਦੀਆਂ ਕੀਮਤਾਂ ਵਧਣ ਦਾ ਖਦਸ਼ਾ!

ਨਵੀਂ ਦਿੱਲੀ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਇਜ਼ਰਾਈਲ ਵੱਲੋਂ ਇਰਾਨ ਦੇ ਪ੍ਰਮਾਣੂ ਟਿਕਾਣਿਆਂ ‘ਤੇ ਕੀਤੇ ਗਏ ਜ਼ਬਰਦਸਤ ਹਵਾਈ ਹਮਲਿਆਂ ਨੇ ਵਿਸ਼ਵ ਊਰਜਾ ਬਾਜ਼ਾਰਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ, ਜਿਸ ਕਾਰਨ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਸੁਭਾਵਿਕ ਹੈ। ਜੰਗ ਕਾਰਨ ਪੱਛਮੀ ਏਸ਼ੀਆ ਖੇਤਰ ਤੋਂ ਸਪਲਾਈ ਵਿਚ ਵਿਘਨ ਪੈਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।…

Read more