Breaking News
Dashmesh GS Electricals Verka Smart Media Insurance Point Tav Prasad

ਵਿਜੀਲੈਂਸ ਬਿਊਰੋ ਵੱਲੋਂ SDM ਦਾ ਸਟੈਨੋ 24 ਲੱਖ ਰੁ: ਦੀ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ…

Read more

ਗੱਤਕਾ ਪੀਥੀਅਨ ਖੇਡਾਂ ‘ਚ ਸ਼ਾਮਲ, ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ : ਬਿਜੇਂਦਰ ਗੋਇਲ

ਪੀਥੀਅਨ ਕੌਂਸਲ ਦੇ ਮੁਖੀ ਗੋਇਲ ਵੱਲੋਂ ਗੱਤਕੇ ਦੇ ਵਿਸ਼ਵ ਵਿਆਪੀ ਪਸਾਰ ਲਈ ਹਰ ਮੱਦਦ ਦਾ ਭਰੋਸਾ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, ਮਨਜੀਤ ਸਿੰਘ ਚਾਨਾ: ਗੱਤਕਾ ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ ਵਾਲੀਆਂ ਕੌਮਾਂਤਰੀ ਪੀਥੀਅਨ ਖੇਡਾਂ ਵਿੱਚ ਵੱਖ-ਵੱਖ ਮੁਲਕਾਂ ਦੀਆਂ ਗੱਤਕਾ ਟੀਮਾਂ ਦੇ ਮੁਕਾਬਲੇ ਵੀ…

Read more