ਸੋਰਠਿ ਮਹਲਾ ੫ ਘਰੁ ੧ ਅਸਟਪਦੀਆ, ੴ ਸਤਿਗੁਰ ਪ੍ਰਸਾਦਿ ॥ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ…
Amrit vele da Hukamnama Sri Darbar Sahib, Amritsar, Ang 619, 08-05-2026 ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ…
© 2025 Punjabidunia. All rights reserved. | Powered by WordPress | Theme by TheBootstrapThemes