Breaking News
Dashmesh GS Electricals Verka Smart Media Insurance Point Tav Prasad

ਅਹਿਮਦਾਬਾਦ ਜਹਾਜ਼ ਹਾਦਸੇ ‘ਚ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਮੌਜੂਦ

ਅਹਿਮਦਾਬਾਦ: 2 ਜੂਨ, ਪੰਜਾਬੀ ਦੁਨੀਆ ਬਿਊਰੋ: ਅਹਿਮਦਾਬਾਦ ਵਿੱਚ ਅੱਜ ਵਾਪਰੇ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਵੀ ਸਵਾਰ ਸਨ। ਲੰਡਨ ਜਾ ਰਿਹਾ ਏਅਰ ਇੰਡੀਆ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਨੇੜੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋ ਗਿਆ। ਸ੍ਰੀ ਵਿਜੇ ਰੁਪਾਨੀ ਵੀ…

Read more

ਵੱਡਾ ਹਾਦਸਾ: ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼, 200 ਤੋਂ ਵੱਧ ਯਾਤਰੀ ਸਨ ਸਵਾਰ

ਅਹਿਮਦਾਬਾਦ, 12 ਜੂਨ, ਪੰਜਾਬੀ ਦੁਨੀਆ ਬਿਊਰੋ: ਅੱਜ ਅਹਿਮਦਾਬਾਦ ਦੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਹਵਾਈ ਹਾਦਸਾ ਵਾਪਰ ਗਿਆ ਹੈ। ਏਅਰ ਇੰਡੀਆ ਦਾ ਇੱਕ ਜਹਾਜ਼ ਜੋ ਅਹਿਮਦਾਬਾਦ ਤੋਂ ਲੰਦਨ ਜਾ ਰਿਹਾ ਸੀ, ਉਡਾਣ ਭਰਨ ਤੋਂ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ। ਸੂਤਰਾਂ ਮੁਤਾਬਕ ਇਸ ਜਹਾਜ਼ ਵਿੱਚ ਕਰੀਬ 242 ਯਾਤਰੀ ਸਵਾਰ ਸਨ। ਦੱਸਿਆ ਜਾ…

Read more