Breaking News
Smart Media Insurance Point

ਮਹਿੰਗਾਈ ਦਾ ਝਟਕਾ: LPG ਸਿਲੰਡਰ 62.50 ਰੁਪਏ ਹੋਇਆ ਮਹਿੰਗਾ

ਨਵੀਂ ਦਿੱਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਵਧ ਰਹੀ ਮਹਿੰਗਾਈ ਦਰਮਿਆਨ ਤੇਲ ਕੰਪਨੀਆਂ ਨੇ ਅੱਜ ਵਪਾਰਕ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। 19 ਕਿਲੋ ਵਾਲੇ ਵਪਾਰਕ ਗੈਸ ਸਿਲੰਡਰ ਦੀ ਕੀਮਤ 62.50 ਰੁਪਏ ਵਧਾ ਕੇ 2,810 ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ…

Read more

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ! ਨਵੇਂ ਮੁਖੀ ਦਾ ਐਲਾਨ ਜਲਦ

ਚੰਡੀਗੜ੍ਹ/ਨਵੀਂ ਦਿੱਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਨੂੰ ਸੌਂਪਿਆ। ਅਸਤੀਫ਼ਾ ਦੇਣ ਮਗਰੋਂ ਵੜਿੰਗ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪਰਤ ਆਏ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਅਗਲੇ 24 ਤੋਂ 48 ਘੰਟਿਆਂ…

Read more