Breaking News
Dashmesh GS Electricals Verka Smart Media Insurance Point Tav Prasad

ਸਕੂਲ ਸਿੱਖਿਆ ਵਿਭਾਗ ਨੇ 8 ਲੈਕਚਰਾਰਾਂ ਨੂੰ ਡੀਬਾਰ ਕੀਤਾ

ਮੋਹਾਲੀ, 30 ਮਈ, ਪੰਜਾਬੀ ਦੁਨੀਆ ਬਿਊਰੋ : ਸਕੂਲ ਸਿੱਖਿਆ ਵਿਭਾਗ ਵੱਲੋਂ 8 ਲੈਕਚਰਾਰਾਂ ਨੂੰ ਡੀਬਾਰ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਾਂਝੀ ਸੀਨੀਆਰਤਾ ਸੂਚੀ ਦੇ ਆਧਾਰ ‘ਤੇ ਮਾਸਟਰ/ਮਿਸਟ੍ਰੈਸ ਕਾਡਰ ਤੋਂ ਲੈਕਚਰਾਰ ਵੱਖ-ਵੱਖ ਵਿਸ਼ਿਆਂ ਵਿੱਚ ਆਰਜੀ ਤੌਰ ਤੇ ਪੱਦਉਨਤੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਪਦਉਨਤ ਹੋਏ ਕਰਮਚਾਰੀਆਂ ਵਿਚੋਂ ਸਟੇਸ਼ਨ ਚੋਣ ਉਪਰੰਤ ਅਲਾਟ ਕੀਤੇ ਗਏ…

Read more

ਚੰਡੀਗੜ੍ਹ ‘ਚ ਤੇਜ਼ ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ

ਚੰਡੀਗੜ੍ਹ, 30 ਮਈ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਸਮੇਤ ਨਾਲ ਲਗਦੇ ਇਲਾਕੇ ਮੋਹਾਲੀ ਤੇ ਪੰਚਕੂਲਾ ਵਿਚ ਅੱਜ ਸਵੇਰੇ ਹੋਈ ਤੇਜ਼ ਬਾਰਸ਼ ਹੋਈ, ਜਿਸ ਜਿਸ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਅੱਜ ਦੇ ਮੀਂਹ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅੰਤਾਂ ਦੀ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ…

Read more