Breaking News
Smart Media Insurance Point

ਵਿਰੋਧੀ, ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੇ: ਕੁਲਵੰਤ ਸਿੰਘ

ਮੋਹਾਲੀ, 29 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਬਿਲੌਂਗੀ ਅਤੇ ਦਾਊ ਪਿੰਡ ਵਿੱਚ ਲਗਾਏ ਗਏ ਕੈਂਪਾਂ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਲਕੇ ਦੇ ਹਰ ਯੋਗ ਪਰਿਵਾਰ ਤੱਕ ਯੋਜਨਾ ਦਾ ਲਾਭ ਪਹੁੰਚਾਉਣਾ…

Read more

14ਵਾਂ ਆਲ ਇੰਡੀਆ ਸ਼ਬਦ ਗਾਇਨ ਮੁਕਾਬਲਾ ਚੰਡੀਗੜ੍ਹ ’ਚ 2 ਤੇ 3 ਅਕਤੂਬਰ ਨੂੰ

ਰਾਗਮਈ ਕੀਰਤਨ ਦਰਬਾਰ ’ਚ ਪ੍ਰਸਿੱਧ ਰਾਗੀ ਜਥੇ ਭਰਨਗੇ ਹਾਜ਼ਰੀ ਜੇਤੂਆਂ ਨੂੰ ਦਿੱਤੇ ਜਾਣਗੇ ਨਕਦ ਇਨਾਮ ਮੋਹਾਲੀ, 29 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਗੁਰਮਤਿ ਸੰਗੀਤ ਦੀ ਪ੍ਰਾਚੀਨ ਪਰੰਪਰਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰਮਤਿ ਸੰਗੀਤ ਵਿਭਾਗ, ਪ੍ਰਾਚੀਨ ਕਲਾ ਕੇਂਦਰ, ਚੰਡੀਗੜ੍ਹ ਅਤੇ ਗੁਰਮਤਿ ਸੰਗੀਤ ਸੁਸਾਇਟੀ, ਚੰਡੀਗੜ੍ਹ ਵੱਲੋਂ 14ਵਾਂ ਆਲ ਇੰਡੀਆ ਸ਼ਬਦ ਗਾਇਨ ਮੁਕਾਬਲਾ ਅਤੇ ਰਾਗਮਈ ਕੀਰਤਨ ਦਰਬਾਰ…

Read more