ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ…
ਮੁੰਬਈ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਐਨਆਈਏ ਅਦਾਲਤ ਨੇ ਅੱਜ ਮਹਾਰਾਸ਼ਟਰ ਦੇ ਮਾਲੇਗਾਓਂ ਬੰਬ ਧਮਾਕੇ ਦੇ ਮਾਮਲੇ ਵਿੱਚ ਸਾਧਵੀ ਪ੍ਰਗਿਆ ਠਾਕੁਰ ਸਮੇਤ ਸਾਰੇ 7 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ 17 ਸਾਲਾਂ ਬਾਅਦ ਆਇਆ ਹੈ। ਜੱਜ ਏਕੇ ਲਾਹੋਟੀ ਨੇ ਕਿਹਾ ਕਿ ਇਹ ਸਾਬਤ ਨਹੀਂ ਹੋਇਆ ਕਿ ਜਿਸ ਬਾਈਕ ਵਿੱਚ ਧਮਾਕਾ ਹੋਇਆ ਸੀ,…
© 2025 Punjabidunia. All rights reserved. | Powered by WordPress | Theme by TheBootstrapThemes