Breaking News
Dashmesh GS Electricals Smart Media Insurance Point Tav Prasad

ਜਨਗਣਨਾ 2027 ਨੂੰ ਪੂਰੀ ਜ਼ਿੰਮੇਵਾਰੀ ਨਾਲ ਨੇਪਰੇ ਚਾੜ੍ਹਿਆ ਜਾਵੇ: ADC

ਐੱਸ.ਏ.ਐੱਸ ਨਗਰ, 28 ਜੁਲਾਈ, ਅਮਨਦੀਪ ਸਿੰਘ: ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਕਰਵਾਉਣ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਜਨਗਣਨਾ ਵਿਭਾਗ ਚੰਡੀਗੜ੍ਹ ਤੋਂ ਸ੍ਰੀ ਸਤਿਆ ਨਰਾਇਣ ਨੇ ਦੱਸਿਆ ਕਿ ਜਨਗਣਨਾ 2027 ਸ਼ੁਰੂ ਹੋਣ ਵਾਲੀ ਹੈ ਜਿਸ…

Read more

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਚੀਮਾ

ਚੰਡੀਗੜ੍ਹ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਵਿੱਤ…

Read more