Breaking News
Dashmesh GS Electricals Smart Media Insurance Point Tav Prasad

ਹੋਮੀ ਭਾਭਾ ਕੈਂਸਰ ਹਸਪਤਾਲ ਵਿਖੇ ਸਾਰਕੋਮਾ ਜਾਗਰੂਕਤਾ ਪ੍ਰੋਗਰਾਮ ਅਤੇ ਅਨੱਸਥੀਸੀਆ ਵਰਕਸ਼ਾਪ ਦਾ ਆਯੋਜਨ 

ਐਸ.ਏ.ਐਸ. ਨਗਰ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਜੁਲਾਈ ਵਿੱਚ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸਾਰਕੋਮਾ ਜਾਗਰੂਕਤਾ ਮਹੀਨੇ ਵਜੋਂ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (HBCHRC), ਪੰਜਾਬ ਨੇ ਆਪਣੇ ਨਿਊ ਚੰਡੀਗੜ੍ਹ ਕੈਂਪਸ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ। ਇਸ ਸਮਾਗਮ ਵਿਚ ਸੀਨੀਅਰ ਡਾਕਟਰਾਂ, ਸਾਰਕੋਮਾ ਮਰੀਜ਼ਾਂ ਅਤੇ ਉਨ੍ਹਾਂ ਦੇ ਦੇਖਭਾਲ ਕਰਨ ਵਾਲਿਆਂ ਲਈ…

Read more

ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਹਾਲੀ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਹਰ ਸਾਲ ਦੀ ਤਰ੍ਹਾਂ ਮਾਤਾ ਕਲਸੀ ਇਸਤਰੀ ਵੈਲਫੇਅਰ ਅਤੇ ਸਤਿਸੰਗ ਸੋਸਾਇਟੀ ਵਲੋਂ ਸ੍ਰੀ ਗੁਰੂ ਰਵਿਦਾਸ ਭਵਨ, ਫੇਜ਼ 7, ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਹ ਤਿਉਹਾਰ ਮਹਿਲਾ ਸੰਸਕ੍ਰਿਤੀ ਅਤੇ ਰਿਸ਼ਤਿਆਂ ਦੀ ਮਿਠਾਸ ਦਾ ਪ੍ਰਤੀਕ ਹੈ, ਜਿਹੜਾ ਕਿ ਹਰ ਸਾਲ ਸਾਉਣ ਮਹੀਨੇ ਮਨਾਇਆ ਜਾਦਾ ਹੈ। ਇਹੋ ਜਿਹੇ ਤਿਉਹਾਰ ਸਾਰੀਆਂ ਮੁਟਿਆਰਾਂ…

Read more