Breaking News
Smart Media Insurance Point

ਪੰਜਾਬ ਦੀਆਂ ਮਾਵਾਂ-ਧੀਆਂ ਨਾਲ ਇਨਸਾਫ਼ ਕਰੇ ਸਰਕਾਰ: ਹਰਸਿਮਰਤ ਬਾਦਲ

60 ਹਜ਼ਾਰ ਰੁ: ਦੇਣ ਦੇ ਵਾਅਦੇ ਮਗਰੋਂ ਹੁਣ 1,000 ਰੁ: ਦੀਆਂ ਕਿਸ਼ਤਾਂ ਦੀ ਗੱਲ ਕਿਉਂ: ਅਕਾਲੀ ਆਗੂ ਮੋਹਾਲੀ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਮਹਿਲਾ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ’ਤੇ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਨਾ…

Read more

ਏਸ਼ੀਆਈ ਖੇਡਾਂ: ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪੁੱਜੀ; ਜਾਪਾਨ ਨੂੰ 2-0 ਨਾਲ ਹਰਾਇਆ

ਚੰਡੀਗੜ੍ਹ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਮੌਜੂਦਾ ਚੈਂਪੀਅਨ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਨੀਵਾਰ ਨੂੰ ਲਗਾਤਾਰ ਮੀਂਹ ਦਰਮਿਆਨ ਜਾਪਾਨ ਨੂੰ 2-0 ਨਾਲ ਹਰਾ ਕੇ ਏਸ਼ੀਆਈ ਖੇਡਾਂ 2026 ਦੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਕਾਕਾਮਿਗਹਾਰਾ ਦੇ ਕਾਵਾਸਾਕੀ ਜੁਕੋ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਪੂਲ-ਏ ਦੇ ਮੁਕਾਬਲੇ ਵਿੱਚ ਭਾਰਤ ਨੇ ਆਪਣੀ ਲਗਾਤਾਰ ਚੌਥੀ ਜਿੱਤ ਦਰਜ…

Read more