Breaking News
Smart Media Insurance Point

ਜਨਗਣਨਾ-2027 ਦੇ ਫੇਜ਼-2 ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ

ਮੋਹਾਲੀ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਜਨਗਣਨਾ-2027 ਦੇ ਫੇਜ਼-2 ਨੂੰ ਸੁਚਾਰੂ ਅਤੇ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ (ਐਫ.ਟੀਜ਼) ਦੀ ਤਿੰਨ ਰੋਜ਼ਾ ਸਿਖਲਾਈ ਅੱਜ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸ਼ੁਰੂ ਹੋਈ। ਸਿਖਲਾਈ ਪ੍ਰੋਗਰਾਮ ਪ੍ਰਿੰਸੀਪਲ ਸੈਂਸਸ ਅਫ਼ਸਰ (ਪੀ.ਸੀ.ਓ.), ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਨਿਗਰਾਨੀ ਹੇਠ ਕਰਵਾਇਆ ਜਾ ਰਿਹਾ ਹੈ। ਨੈਸ਼ਨਲ ਟ੍ਰੇਨਰਾਂ…

Read more

‘ਬਿਨਾਂ ਡਾਟਾ ਵਾਲੇ ਸਸਤੇ ਰੀਚਾਰਜ’ ਦੀ ਰਾਹ ਸਾਫ਼, TRAI ਨੇ ਬਦਲੇ Rule

ਹੁਣ Jio, Airtel ਤੇ Vi ਸਮੇਤ ਟੈਲੀਕਾਮ ਕੰਪਨੀਆਂ ਨੂੰ ਹਰ ਵੈਧਤਾ ਲਈ ਵਾਇਸ-ਐੱਸਐੱਮਐੱਸ ਪਲਾਨ ਦੇਣਾ ਹੋਵੇਗਾ ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਇੰਟਰਨੈੱਟ ਡਾਟਾ ਦੀ ਘੱਟ ਵਰਤੋਂ ਕਰਨ ਵਾਲੇ ਮੋਬਾਈਲ ਖਪਤਕਾਰਾਂ ਲਈ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਨਵੇਂ ਨਿਯਮ ਜਾਰੀ ਕੀਤੇ ਹਨ। 22 ਸਤੰਬਰ ਨੂੰ ਜਾਰੀ ਕੀਤੇ ਗਏ ‘ਟੈਲੀਕਾਮ ਕੰਜ਼ਿਊਮਰ…

Read more