Breaking News
Dashmesh GS Electricals Smart Media Insurance Point Tav Prasad

ਹੋਮੀ ਭਾਭਾ ਕੈਂਸਰ ਹਸਪਤਾਲ ਪੰਜਾਬ ਨੇ NABL ਮਾਨਤਾ ਪ੍ਰਾਪਤ ਕੀਤੀ

ਮੋਹਾਲੀ, 15 ਮਈ, ਪੰਜਾਬੀ ਦੁਨੀਆ ਬਿਊਰੋ: ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (HBCH&RC), ਪੰਜਾਬ ਨੇ ਆਪਣੀਆਂ ਮੈਡੀਕਲ ਪ੍ਰਯੋਗਸ਼ਾਲਾਵਾਂ ਲਈ ਨੈਸ਼ਨਲ ਐਕ੍ਰੀਡੇਸ਼ਨ ਬੋਰਡ ਫਾਰ ਟੈਸਟਿੰਗ ਐਂਡ ਕੈਲੀਬ੍ਰੇਸ਼ਨ ਲੈਬਾਰਟਰੀਜ਼ (NABL) ਤੋਂ ਮਾਨਤਾ ਪ੍ਰਾਪਤ ਕਰਕੇ ਇਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ ਹੈ। ਇਹ ਮਾਨਤਾ ਹਸਪਤਾਲ ਦੀ ਸਹੀ, ਭਰੋਸੇਮੰਦ ਅਤੇ ਉੱਚ-ਗੁਣਵੱਤਾ ਵਾਲੀਆਂ ਡਾਇਗਨੌਸਟਿਕ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ…

Read more

ਮਿਸੀਸਾਗਾ ‘ਚ ਸਿੱਖ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ

ਬਰੈਂਪਟਨ, 15 ਮਈ, ਪੰਜਾਬੀ ਦੁਨੀਆ ਬਿਊਰੋ : ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿੱਚ ਟਰੱਕਿੰਗ ਸੁਰੱਖਿਆ ਦਾ ਕਾਰੋਬਾਰ ਕਰਦੇ ਹਰਜੀਤ ਸਿੰਘ ਢੱਡਾ ਦੀ ਬੀਤੇ ਦਿਨੀਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨਜ਼ਦੀਕ, ਡਿਕਸਨ ਅਤੇ ਡੇਰੀ ਰੋਡਜ਼ ਦੇ ਨੇੜੇ ਵਾਪਰੀ। ਸੂਬਾ ਉੱਤਰਾਖੰਡ ਦੇ ਬਾਜਪੁਰ ਦਾ ਰਹਿਣ ਵਾਲਾ ਹਰਜੀਤ ਸਿੰਘ…

Read more