Breaking News
Dashmesh GS Electricals Verka Smart Media Insurance Point Tav Prasad

ਫਰਜ਼ੀ ਨਿਕਾਹ ਮਾਮਲਾ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ-ਬੁਸ਼ਰਾ ਬੀਬੀ ਮੁੜ ਗ੍ਰਿਫਤਾਰ

ਇਸਲਾਮਾਬਾਦ, 14 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਨੈਸ਼ਨਲ ਅਕਾਊਂਟੇਬਿਲਿਟੀ ਬਿਊਰੋ (NAB) ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ।

ਸ਼ਨੀਵਾਰ ਨੂੰ ਹੀ ਫਰਜ਼ੀ ਨਿਕਾਹ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਸਲਾਮਾਬਾਦ ਅਦਾਲਤ ਨੇ ਬਰੀ ਕੀਤਾ ਸੀ। ਅਦਾਲਤ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਰਿਪੋਰਟ ਮੁਤਾਬਕ ਅਦਾਲਤ ਦੇ ਹੁਕਮਾਂ ਤੋਂ ਤੁਰੰਤ ਬਾਅਦ ਐੱਨਏਬੀ ਦੀਆਂ ਦੋ ਟੀਮਾਂ ਸਾਬਕਾ ਪ੍ਰਧਾਨ ਮੰਤਰੀ ਅਤੇ ਬੁਸ਼ਰਾ ਨੂੰ ਗ੍ਰਿਫਤਾਰ ਕਰਨ ਲਈ ਅਦਿਆਲਾ ਜੇਲ ਪਹੁੰਚ ਗਈਆਂ।

Leave a Reply

Your email address will not be published. Required fields are marked *