Breaking News
Dashmesh GS Electricals Verka Smart Media Insurance Point Tav Prasad

ਸਿੱਖਿਆ ਬੋਰਡ ਵਲੋਂ ਅਨੁਪੂਰਕ ਅਤੇ ਓਪਨ ਸਕੂਲ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਜਾਰੀ

ਐੱਸ.ਏ.ਐੱਸ. ਨਗਰ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ, ਹੁਣ ਇਹ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਤੇ ਨਿਮਨਲਿਖਤ ਮਿਤੀਆਂ ਅਨੁਸਾਰ ਹੋਣਗੀਆਂ:-

ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬਧ ਹੈ।

Leave a Reply

Your email address will not be published. Required fields are marked *