Breaking News
Smart Media Dashmesh Mohali Walk Smart Media Insurance Point Hardev Singh Ubha

ਭਾਜਪਾ ਉਮੀਦਵਾਰ ਜੀਵਨ ਗੁਪਤਾ ਵੱਡੀ ਲੀਡ ਨਾਲ ਜਿੱਤਣਗੇ ਚੋਣ: ਹਰਦੇਵ ਉਭਾ

ਉਮੀਦਵਾਰ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ

ਚੰਡੀਗੜ੍ਹ, 31 ਪੰਜਾਬੀ ਦੁਨੀਆ ਬਿਊਰੋ:

ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸ਼੍ਰੀ ਜੀਵਨ ਗੁਪਤਾ ਜੀ ਨੂੰ ਭਾਜਪਾ ਵੱਲੋਂ ਉਮੀਦਵਾਰ ਚੁਣਨ ‘ਤੇ ਹਾਰਦਿਕ ਵਧਾਈਆਂ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਜਿਮਨੀ ਚੋਣ ਵਿੱਚ ਭਾਜਪਾ ਨੂੰ ਭਾਰੀ ਭਰਕਮ ਜਿੱਤ ਮਿਲੇਗੀ ਤੇ ਲੁਧਿਆਣ ਵਿੱਚ ਕਮਲ ਖਿਲੇਗਾ। ਉਹਨਾਂ ਕਿਹਾ ਕਿ ਜੀਵਨ ਗੁਪਤਾ ਨੂੰ ਟਿਕਟ ਮਿਲਣ ਤੇ ਭਾਜਪਾ ਵਰਕਰ ਬਾਗੋਬਾਗ ਹਨ।

ਇਹ ਜਿੱਤ ਯਕੀਨੀ ਬਣਾਉਣ ਲਈ ਭਾਜਪਾ ਦਾ ਹਰ ਵਰਕਰ ਦਿਨ-ਰਾਤ ਇਕ ਕਰੇਗਾ।

Leave a Reply

Your email address will not be published. Required fields are marked *