Breaking News
Smart Media Dashmesh Insurance Point

ਹਿਮਾਚਲ: 12ਵੀਂ ਜਮਾਤ ਦੇ ਨਤੀਜਿਆਂ ‘ਚ ਲੜਕੀਆਂ ਦੀ ਝੰਡੀ

ਧਰਮਸ਼ਾਲਾ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਹਿਮਾਚਲ ਪ੍ਰਦੇਸ਼ ਬੋਰਡ ਆਫ਼ ਸਕੂਲ ਐਜੂਕੇਸ਼ਨ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿੱਚ ਲੜਕੀਆਂ ਨੇ ਆਰਟਸ, ਸਾਇੰਸ ਅਤੇ ਕਾਮਰਸ ਸਟਰੀਮ ਵਿੱਚ ਚੋਟੀ ਦੇ ਸਥਾਨ ਹਾਸਲ ਕੀਤੇ ਹਨ, ਜਿਸ ਦਾ ਨਤੀਜਾ ਸੋਮਵਾਰ ਨੂੰ ਐਲਾਨਿਆ ਗਿਆ। ਆਰਟਸ ਅਤੇ ਸਾਇੰਸ ਸਟਰੀਮ ਵਿੱਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕਾਮਰਸ ਸਟਰੀਮ ਵਿੱਚ ਮੋਹਰੀ ਰਹੀ। ਕੁੱਲ ਪਾਸ ਪ੍ਰਤੀਸ਼ਤਤਾ 73.76 ਰਹੀ।

Leave a Reply

Your email address will not be published. Required fields are marked *