Breaking News
Smart Media Dashmesh Mohali Walk Smart Media Insurance Point Hardev Singh Ubha

HC ਨੇ ਪ੍ਰਧਾਨ ਮੰਤਰੀ ਨੂੰ ਚੋਣ ਲੜਨ ਤੋਂ ਰੋਕਣ ਵਾਲੀ ਪਟੀਸ਼ਨ ਨੂੰ ਕੀਤਾ ਖਾਰਜ

ਨਵੀਂ ਦਿੱਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਵਤਿਆਂ ਦੇ ਨਾਮ ‘ਤੇ ਕਥਿਤ ਤੌਰ ‘ਤੇ ਵੋਟਾਂ ਮੰਗਣ ਦੇ ਦੋਸ਼ ਵਿੱਚ ਚੋਣ ਲੜਨ ਤੋਂ ਅਯੋਗ ਠਹਿਰਾਉਣ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ।

Leave a Reply

Your email address will not be published. Required fields are marked *