Breaking News
Dashmesh GS Electricals Verka Smart Media Insurance Point Tav Prasad

ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ ਸੁਖਜਿੰਦਰ ਸਿੰਘ ਰੰਧਾਵਾ ਨੂੰ ਸੌਂਪੀ ਜ਼ਿੰਮੇਵਾਰੀ

ਨਵੀਂ ਦਿੱਲੀ, 2 ਅਗਸਤ, ਪੰਜਾਬੀ ਦੁਨੀਆ ਬਿਊਰੋ:

ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਵਿੱਚ ਜੁਟੀ ਕਾਂਗਰਸ ਨੇ ਹਰਿਆਣਾ, ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ-ਕਸ਼ਮੀਰ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਸਕ੍ਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ।

ਇਸ ਦੌਰਾਨ ਹਰਿਆਣਾ ਦੀ ਕਮੇਟੀ ਦੀ ਅਗਵਾਈ ਰਾਜ ਸਭਾ ਮੈਂਬਰ ਅਜੇ ਮਾਕਨ ਕਰਨਗੇ ਅਤੇ ਇਸਦੇ ਮੈਂਬਰ ਮਾਨਿਕਅਮ ਟੈਗੋਰ, ਜਿਗਨੇਸ਼ ਮਾਵਾਨੀ ਅਤੇ ਬੀ.ਵੀ. ਸ਼੍ਰੀਨਿਵਾਸ ਹਨ। ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਜੰਮੂ-ਕਸ਼ਮੀਰ ਲਈ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦਕਿ ਐਂਟੋ ਐਂਟਨੀ ਅਤੇ ਸਚਿਨ ਰਾਓ ਇਸ ਦੇ ਮੈਂਬਰ ਹਨ।

Leave a Reply

Your email address will not be published. Required fields are marked *