Breaking News
Dashmesh GS Electricals Verka Smart Media Insurance Point Tav Prasad

ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ, ਨਤੀਜਾ 8 ਨੂੰ

ਨਵੀਂ ਦਿੱਲੀ, 7 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਚੋਣ ਕਮਿਸ਼ਨ ਵਲੋਂ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਸ਼ਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਮੁਤਾਬਕ 5 ਫਰਵਰੀ 2025 ਨੂੰ ਵੋਟਿੰਗ ਹੋਵੇਗੀ, ਜਦਕਿ 8 ਫਰਵਰੀ 2025 ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ।

Leave a Reply

Your email address will not be published. Required fields are marked *