Breaking News
Smart Media Dashmesh Insurance Point

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਕੇਂਦਰੀ ਬਜਟ

ਨਵੀਂ ਦਿੱਲੀ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਨੀਵਾਰ ਨੂੰ ਆਪਣਾ ਲਗਾਤਾਰ ਅੱਠਵਾਂ ਕੇਂਦਰੀ ਬਜਟ ਪੇਸ਼ ਕਰੇਗੀ। ਇਸ ਬਜਟ ਵਿੱਚ ਮੁਲਾਜ਼ਮ ਵਰਗ ਨੂੰ ਆਮਦਨ ਟੈਕਸ ਦਰਾਂ/ਸਲੈਬਾਂ ਵਿੱਚ ਵੱਡੀ ਰਾਹਤ ਦੇਣ ਅਤੇ ਆਮ ਲੋਕਾਂ ਨੂੰ ਮਹਿੰਗਾਈ ਦਾ ਬੋਝ ਘੱਟ ਕਰਨ ਦੀ ਉਮੀਦ ਹੈ।

ਵਿੱਤ ਮੰਤਰੀ ਨੇ ਬਜਟ ਪੇਸ਼ਕਾਰੀ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਬਜਟ ਦਸਤਾਵੇਜ਼ ਨੂੰ ਅੰਤਿਮ ਛੋਹਾਂ ਦਿੱਤੀਆਂ।

Leave a Reply

Your email address will not be published. Required fields are marked *